Friends, in today’s new post, we have brought a collection of Gurbani Quotes in Punjabi – Punjabi Dharmik Status. Friends, religion and guru play a very important role in the life of every human being.
A person who follows the path of religion is always happy in life. Friends, in this post, we have such Gurbani Status in Punjabi and Dharmik Status in Punjabi which will make your mind happy after reading it. Best Punjabi Gurbani Status For Whatsapp, Facebook, Instagram that will definitely inspire you.
Gurbani Quotes in Punjabi
ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ

ਉਹਨੀਂ ਤਾਕਤ ਕਿਸੇ ਵਿੱਚ ਨਹੀਂ ਜਿੰਨੀ ਤਾਕਤ ਸੱਚੇ ਮਨ ਤੋਂ
ਵਾਹਿਗੁਰੂ ਅੱਗੇ ਕਿਤੀ ਹੋਈ ਅਰਦਾਸ ਵਿੱਚ ਹੈ
ੴ ਸਤਿਗੁਰ ਪ੍ਰਸਾਦਿ
ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ
ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ
ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ
ਗੁਰ ਪਰਸਾਦੀ ਨਾਮੁ ਧਿਆਏ ੩
ਤੁਝ ਬਿਨੁ ਦੂਜਾ ਨਾਹੀ ਕੋਇ
ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ
Gurbani Quotes in Punjabi

ਬੱਦਲਾਂ ਦੇ ਬਰਸਣ ਨਾਲ ਚਿੜੀਆਂ ਆਪਣਾ
ਰਸਤਾ ਬਦਲ ਲੈਂਦੀਆਂ, ਬਾਜ ਤਾਂ ਤੂਫਾਨਾਂ ਵਿਚ
ਵੀ ਇਕੱਲੇ ਉੱਡਣ ਦਾ ਹੌਸਲੇ ਰੱਖਦੇ
ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ
ਆਪੇ ਆਪਿ ਨਿਰੰਜਨੁ ਸੋਇ
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ
ੴ ਮੇਰੀ ਮਾਂ ਨੂੰ ਹਮੇਸ਼ਾ ਖੁਸ਼ ਰੱਖੇ ਕਰਤਾਰ ੴ
ਜੇ ਰੱਬ ਨਹੀਂ ਤਾ ਜ਼ਿਕਰ ਕਿਊਂ ਜੇ ਰੱਬ ਹੈ ਤਾ ਫਿਕਰ ਕਿਊਂ
ਮੇਹਰ ਕਰੀਂ ਸੱਚੇ ਪਾਤਸ਼ਾਹ
ਨਾ ਅਮੀਰਾਂ ਦੀ ਗੱਲ ਹੈ ਨਾ ਗਰੀਬਾਂ ਦੀ ਗੱਲ ਹੈ
ਤੇਰੇ ਦਰ ਤੇ ਆਉਣਾ ਨਸੀਬਾਂ ਦੀ ਗੱਲ ਹੈ
Gurbani Quotes in Punjabi

ੴੴ ਹਮ ਨਹੀਂ ਚੰਗੇ ਬੁਰਾ ਨਹੀ ਕੋਈ ੴੴ
ਇੱਕ ਤੂੰ ਹੀ ਸਹਾਰਾ ਮੇਰੇ ਦਾਤਿਆ
ਸਿਧਾ ਸਾਧਾ ਬੰਦਾ ਮੈਮੇਰਾ ਸਿਧਾ ਜਿਹਾ ਸੁਭਾਅਮੇਰੀ
ਡੋਰ ਮੇਰੇ ਮਾਲਕ ਹੱਥ ਆਪੇ ਹੀ ਦਿੰਦਾ ਗੁਡੀਆ ਚੜਾਅ
ਚੜੀ ਰਹਿੰਦੀ ਇੱਕੋ ਤੇਰੇ ਨਾਮ ਦੀ ਖੁਮਾਰੀ ਤੂੰ
ਬਖ਼ਸ ਲਈ ਦਾਤਿਆ ਤਾਹੀਉਂ ਕਰਦੇ ਆ ਸਰਦਾਰੀ
ਘੜੀ ਠੀਕ ਕਰਨ ਵਾਲੇ ਤੇ ਬਹੁਤ
ਨੇ ਪਰ ਸਮਾਂ ਤਾਂ ਵਾਹਿਗੁਰੂ’ ਹੀ ਠੀਕ ਕਰਦਾ
ਜੇਹਾ ਬੀਉ ਤੇਹਾ ਫਲੁ ਪਾਇਆ
ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ
ਬੇਗਮ ਪੁਰਾ ਸਹਰ ਕੋ ਨਾਉ
ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ
Gurbani Quotes in Punjabi

ੴ ਮੇਰੀ ਮਿਹਨਤ ਜਾਰੀ ਏ ਇਹ ਤੇਰੀ ਰਹਿਮਤ ਸਾਰੀ ਏ
Gurbani Status in Punjabi
ਤੇਰੇ ਦਰ ਤੇ ਆ ਕੇ ੲਿਸ ਦਿਲ ਨੂੰ ਸਕੂਨ ਮਿਲ ਜਾਦਾਂ ਜੋ
ਮਿਲਦਾ ਨਾ ਦੁਨੀਅਾਂ ਘੰਮਿਅਾਂ ੳੁੁਹ ਸਭ ਮਿਲ ਜਾਦਾਂ
ਵਾਹਿਗੁਰੂ ਜੀ ਸਭ ਦੇ ਸਿਰ ਤੇ ਮੇਹਰ ਭਰਿਅਾ ਹੱਥ ਰੱਖਣਾ
ਮੂੰਹ ਤੋਂ ਰੱਬ ਦਾ ਨਾਮ ਲਵੇਂ ਕਦੇ ਦਿਲ ਤੋਂ ਸਿਮਰਨ ਕਰਿਆ ਕਰ
ਜੋ ਵੀ ਦਿੱਤਾ ਉਸ ‘ਤੇ ਸਬਰ ਕਰ ਐਵੇਂ ਬਹੁਤੇ ਲਈ ਨਾਂ ਮਰਿਆ ਕਰੋ
ਮੇਰੇ ਕੰਨ ਵਿਚ ਕਿਹਾ ਖੁਦਾ ਨੇਜਿਗਰਾ ਰੱਖੀਂ ਡੋਲੀਂ ਨਾ…
ਅਾਖਰ ਨੂੰ ਦਿਨ ਚੰਗੇ ਅਾੳੁਣੇਬਸ ਚੁੱਪ ਕਰਜਾ ਬੋਲੀਂ ਨਾ
ਸਤਿਗੁਰ ਨਾਨਕ ਤੇਰੀ ਲੀਲ੍ਹਾ ਨਿਆਰੀ
ਐ ਨੀਝਾਂ ਲਾ ਲਾ ਤੱਕਦੀ ਦੁਨੀਆਂ ਸਾਰੀ ਐ
ਤੇਰਾ ਕੀਆ ਮੀਠਾ ਲਾਗੈ ਹਰਿ ਨਾਮੁ ਪਦਾਰਥੁ ਨਾਨਕ ਮਾੰਗੈ
ਤੱਤੀ ਤੱਵੀ ਪੁੱਛੇ ਬਲਦੀ ਅੱਗ ਕੋਲੋ ਕਿ ਉਹ ਐਨਾ ਸੇਕ ਕਿਵੇੰ
ਜਰ ਗਿਆ ਸੀ ਅੱਗ ਨੇ ਕਿਹਾ ਦੱਸਾੰ ਉਹ ਤਾੰ ਮੈਨੂੰ ਵੀ ਠੰਢਾ ਕਰ ਗਿਆ ਸੀ
ਤੂ ਦਰੀਆਓੁ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ
Gurbani Quotes in Punjabi

ਚਿੰਤਾਂ ਸਮੇਂ, ਹਰ ਦੁਖ ਸੁਖ ਵਿੱਚ ਇੱਧਰ ਉੱਧਰ
ਜਾਣ ਦੀ ਬਜਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਪੂਰਨ
ਭਰੋਸਾ ਰੱਖਣਾ ਚਾਹੀਆਂ ਹੈ। ਕਿਉਂਕਿ ਉਸ ਤੋਂ
ਉੱਪਰ ਕੋਈ ਨਹੀਂ
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ
ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ
ਜੇਹੜਾ ਪਿਆਸ ਨਾ ਬੁਝਾਵੇ ਓਹ ਖੂਹ ਕਿਸ ਕੰਮ ਦਾ
ਜੇਹੜਾ ਰੱਬ ਦਾ ਨਾਮ ਨਾ ਲਵੇ ਓਹ ਮੂੰਹ ਕਿਸ ਕੰਮ ਦਾ ਵਾਹਿਗੁਰੂ ਜੀ
ਮੈਂ ਕਿਵੇਂ ਕਹਿ ਦਵਾ ਮੇਰੀ ਹਰ ਅਰਦਾਸ ਖਾਲੀ ਗਈ ਏ ਮੈਂ ਜਦੋ ਵੀ ਰੋਈ ਹਾਂ
ਮੇਰੇ ਵਾਹਿਗੁਰੂ ਨੂੰ ਇਸਦੀ ਖਬਰ ਹੋਈ ਹੈ
ਗੁਰੂ ਘਰ ਜਾਇਆ ਕਰ ਸਵੇਰ ਸ਼ਾਮ ਨੀ
ਅੱਗੇ ਵਧਣ ਲਈ ਮਾੜੇ ਰਾਹ ਵੱਲ ਨਹੀ ਤੱਕੀਦਾਮਿਹਨਤ
ਦੀ ਕਮਾਈ ਤੇ ਬਾਬੇ ਨਾਨਕ ਤੇ ਵਿਸ਼ਵਾਸ਼ ਰੱਖੀਦਾ
ਸਾਰੀਆਂ ਨੂੰ ਪਿਆਰ ਭਰੀ ਸੱਤ ਸ਼੍ਰੀ ਅਕਾਲ ਜੀ
ਹਮਰੀ ਕਰੋ ਹਾਥ ਦੈ ਰੱਛਾ ਪੂਰਨ ਹੋਇ ਚਿਤ ਕੀ ਇੱਛਾ
ਸਾਹਿਬ ਮੇਰਾ ਮੇਹਰਬਾਨ ੴ
Gurbani Quotes in Punjabi

ੴੴ ਧੀਆ ਬਚਾਓ, ਰੁੱਖ ਲਗਾਉ,
ਪਾਣੀ ਬਚਾਓ, ਵਹਿਮ ਭਰਮ ਘਟਾਓ , ੴੴ
Punjabi Dharmik Status
ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ
ਛਤ੍ਰ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ
ਮੈਨੂੰ ਮੇਰੇ ਮਾਲਕਾਓਕਾਤ ਵਿਚ ਰੱਖੀਂ
૧ઉ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ૧ઉ
ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ
ਅੰਮ੍ਰਿਤ ਵੇਲੇ ਉੱਠ ਕੇ ਦੁਨਿਆਵੀ ਮੋਹ ਪ੍ਰੀਤਿ ਤਿਆਗ ਕੇ ਗੁਰੂ ਦੇ
ਸ਼ਬਦ ਵਿਚ ਜੁੜ ਕੇ ਕਰਤਾਰ ਦਾ ਨਾਮ ਸਿਮਰਨਾ ਚਾਹੀਦਾ ਹੈ
Dhan Dhan Sri Guru Granth Sahib Ji
ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ
ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ
ਸ੍ਰੀ ਹਰਕਿ੍ਸ਼ਨ ਧਿਆਈਐ ਜਿਸ ਡਿਠੇ ਸਭੇ ਦੁਖ ਜਾਏ
Punjabi Dharmik Status

ੴ ਜਦੋਂ ਤੋਂ ਤੇਰੀ ਮੇਰੇ ਤੇ ਨਜਰ ਹੋ ਗਈ
ਸਾਰੇ ਜਮਾਨੇ ਨੂੰ ਖਬਰ ਹੋ ਗਈ।
ਆਇਆ ਸੀ ਤੇਰੇ ਦਰ ਤੇ ਭਿਆਰੀ ਬਣ ਕੇ ਤੇ
ਅੱਜ ਸ਼ਹਿਨਸ਼ਾਹਾਂ ਵਰਗੀ ਕਦਰ ਹੋ ਗਈ
ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ
ਛਤ੍ਰ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ
ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ
ਤੂੰ ਕੇਂਦਰ ਬਿੰਦੂ ਬ੍ਰਹਿਮੰਡ ਦਾ ਤੂੰ ਸਿਰਜੀ ਸਾਰੀ ਖੇਡ ਬਾਬਾ
ਛੋਟੇ ਸਾਹਿਬਜਾਦੇਆਂ ਬਾਬਾ ਜੋਰਾਵਰ ਸਿੰਘ ਬਾਬਾ ਫ਼ਤੇਹ
ਸਿੰਘ ਤੇ ਮਾਤਾ ਗੁਜਰ ਕੌਰ ਜੀ ਸ਼ਹੀਦੀ ਨੂ ਕੋਟਿ ਕੋਟਿ ਪ੍ਰਣਾਮ
ਧੰਨ ਧੰਨ ਰਾਮਦਾਸ ਗੁਰ ਜਿਨ ਸਿਰਿਆ ਤਿਨੈ ਸਵਾਰਿਆ
ਨਾਮ ਰੰਗਿ ਸਰਬ ਸੁਖੁ ਹੋਇ ਬਡਭਾਗੀ ਕਿਸੈ ਪਰਾਪਤਿ ਹੋਇ
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤ ਸਾਰੇ ਗੁਰ
ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ਅੰਗ -੯੮੨
Punjabi Dharmik Status

ਨਾਨਕ ਨੀਵਾ ਜੋ ਚਲ ਲਾਗੇ ਨਾ ਤਾਤੀ ਵਾਓ
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ
ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ
ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ
ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ
ਲਿਆ ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ
ਫੂਕ ਮਾਰ ਕੇ ਹਰ ਇਕ ਫਿਕਰ ਉਡਾਈ ਜਾ ਮੌਤ ਨਹੀਂ ਜਦ
ਤੱਕ ਆਂਉਦੀ ਜਸ਼ਨ ਮਨਾਈ ਜਾ ਸਾਹਾਂ ਵਾਲੀ ਮਾਲਾ ਜਿਸ
ਨੇ ਬਖਸ਼ੀ ਏ ਹਰ ਮਣਕੇ ਨਾਲ ਓਹਦਾ ਨਾਮ ਧਿਆਈ ਜਾ
ਮਨ ਨੀਵਾਂ ਮਤ ਉੱਚੀ
ਐਸਾ ਰੂਹਾਨੀ ਇਸ਼ਕ ਕਰੀ ਉਸ ਮਾਲਕ ਨਾਲ
ਦੁੱਖ ਤਾਂ ਭਾਵੇਂ ਲੱਖਾਂ ਆਉਣ ਪਰ ਮਹਿਸੂਸ ਨਾ ਹੋਣ
ਜੇ ਮੰਗਣਾ ਸਹਾਰਾ ਮੰਗ ਉਸ ਕਰਤਾਰ ਦਾ
ਜਿਹੜਾ ਔਖੇ ਵੇਲੇ ਕਦੇ ਪਲਟੀ ਨੀ ਮਾਰਦਾ
ਲੋਕ ਰੰਗ ਬਦਲਦੇ ਨੇ ਵਾਹਿਗੁਰੂ ਵਕਤ ਬਦਲਦਾ ਏ
Punjabi Dharmik Status

ਸਤਿਨਾਮ ਸਤਿਨਾਮ ਕਹਿ ਓ ਬੰਦੇਆ
ਖਾਣ ਜੀਵਣ ਕੀ ਬਹੁਤੀ ਆਸ ਲੇਖੈ ਤੇਰੈ ਸਾਸ ਗਿਰਾਸ
ਸੋਈ ਕਰਣਾ ਜਿ ਆਪਿ ਕਰਾਇ ਜਿਥੈ ਰਖੈ ਸਾ ਭਲੀ ਜਾਇ
ਕਰਦੇ ਚੱਲੋ ਗਲ ਹਰਿ ਦੀ ਇਸ ਤੋਂ ਵੱਡੀ ਗੱਲ ਨਹੀਂ
ਨਹੀਂ ਅਵਤਾਰ ਭਰੋਸਾ ਤਨ ਦਾ ਅੱਜ ਤਾ ਹੈ ਪਰ ਕੱਲ ਨਹੀਂ
ਨਾਂਗੇ ਆਵਨ ਨਾਂਗੇ ਜਾਨਾ ਕੋਇ ਨ ਰਹਿਹੈ ਰਾਜਾ ਰਾਨਾ
Punjabi Dharmik Status

ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ
Dharmik Status in Punjabi
ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ
ਨਾ ਕੋ ਮੂਰਖੁ ਨਾ ਕੋ ਸਿਆਣਾ ਵਰਤੈ ਸਭ ਕਿਛੁ ਤੇਰਾ ਭਾਣਾ
ਨਾਨਕ ਨੀਵਾਂ ਜੋ ਚੱਲੇ ਲੱਗੇ ਨਾ ਤੱਤੀ ਵਾਉ
ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ
ਲਿਆ ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ
Punjabi Dharmik Status

ਪਰਮਾਤਮਾ ਦੀ ਚੱਕੀ ਚਲਦੀ ਬਹੁਤ
ਹੋਲੀ ਪਰ ਪੀਸਦੀ ਬਹੁਤ ਬਾਰੀਕ
ਚਿੰਤਾ ਨਾ ਕਰਿਆ ਕਰੋ ਕਿਉਂਕਿ ਜਿਸ ਨੇ ਤਹਾਨੂੰ ਧਰਤੀ ਤੇ
ਭੇਜਿਆ ਹੈ ਉਸ ਵਾਹਿਗੁਰੂ ਨੂੰ ਤੁਹਾਡੀ ਬਹੁਤ ਫਿਕਰ ਹੈ
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ
ਸੱਭੇ ਕਾਜ ਸਵਾਰਦਾ ਮੇਰਾ ਬਾਬਾ ਨਾਨਕ
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ
Dharmik Status in Punjabi

ਮਨ ਨੀਵਾ ਮੱਤ ਉੱਚੀ ਰੱਖੀ ਮਾਲਕਾ
ਹਰ ਘਰ ਵਿਚ ਸੁੱਖ ਰੱਖੀ ਮਾਲਕਾ
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ
ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ
ਜੋ ਮਿਲ ਗਿਆ ਉਸਦਾ ਸ਼ੁਕਰ ਕਰੀ ਜੋ ਨਹੀਂ ਮਿਲਿਆ ਉਸਦਾ
ਸਬਰ ਕਰੀ ਪੈਸਾ ਸਭ ਏਥੇ ਰਹਿ ਜਾਣਾ
ਜੇ ਕਰਨਾ ਤਾ ਆਪਣੇ ਗੁਨਾਹਾ ਦਾ ਫਿਕਰ ਕਰੀ
ਅਕਲਾਂ ਵਾਲੇ ਤੁਰ ਗਏ ਏਥੋਂ ਖਾਲੀ ਪੱਲਿਆਂ ਨਾਲ
ਮੈ ਰੱਬ ਘੁੰਮਦਾ ਵੇਖਿਆ ਝੱਲ ਵਲੱਲਿਆਂ ਨਾਲ
Dharmik Status in Punjabi

ਕੰਧ ਚੀਨ ਦੀ ਆਖਦੇ ਬਹੁਤ ਵੱਡੀ,
ਜੋ ਚੰਦ ਤੋਂ ਖੜ ਕੇ ਵੀ ਦਿਸ ਜਾਂਦੀ ,
ਪਰ ਇਸ ਤੋਂ ਮਹਾਨ ਕੰਧ ਸਰਹੰਦ ਵਾਲੀ,
ਜਿਸਨੂੰ ਦੇਖ ਕੇ ਹਰ ਅੱਖ ਰਿਸ ਜਾਂਦੀ
ਵਾਹਿਗੁਰੂ ਜੀ
ਗੁਰੂ ਨਾਨਕ ਦੇਵ ਜੀ ਕਹਿੰਦੇ ਸਨ ਦੇਖੀ ਚੱਲ ਮਰਦਾਨਿਆ
ਰੰਗ ਕਰਤਾਰ ਦੇ ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ
Dharmik Status in Punjabi
ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ
ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ ਦਿੰਦਾ ਹੈ
Read Also : Attitude Quotes in Punjabi
Tags : Gurbani Quotes in Punjabi, Gurbani Status in Punjabi, Punjabi Dharmik Status, Dharmik Status in Punjabi, Gurbani Quotes